ਪ੍ਰਕਾਸ਼ ਸਿੰਘ ਬਾਦਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 4 ਮਈ ਨੂੰ

0
208
ਪ੍ਰਕਾਸ਼ ਸਿੰਘ ਬਾਦਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 4 ਮਈ ਨੂੰ

Sada Channel News:-

Badal,April 28,2023,(Sada Channel News):- ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਅੰਗੀਠਾ ਸੰਭਾਲਣ ਦੀ ਰਸਮ ਅੱਜ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵੱਲੋਂ ਅਦਾ ਕੀਤੀ ਗਈ,ਬਾਦਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 4 ਮਈ ਨੂੰ ਪਿੰਡ ਬਾਦਲ ਵਿਖੇ ਹੋਵੇਗਾ,ਪਿੰਡ ਬਾਦਲ ਵਿਚ ਵੱਡਾ ਸਟੇਡੀਅਮ ਤੇ ਸਕੂਲ ਦਾ ਗਰਾਉਂ ਮੌਜੂਦ ਹੈ,ਜਿਥੇ ਇਹ ਸ਼ਰਧਾਂਜਲੀ ਸਮਾਗਮ ਹੋਣ ਦੀ ਉਮੀਦ ਹੈ,ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਵੱਲੋਂ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦੇ ਸਹਿਜ ਪਾਠ ਦੇ ਭੋਗ ਪਾਏ ਜਾਣਗੇ।

LEAVE A REPLY

Please enter your comment!
Please enter your name here