ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਰਕਾਰੀ ਨੌਕਰੀ ਤੋਂ ਹੋਏ ਰਿਟਾਇਰ

0
208
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਰਕਾਰੀ ਨੌਕਰੀ ਤੋਂ ਹੋਏ ਰਿਟਾਇਰ

Sada Channel News:-

Mansa,May 5,2023,(Sada Channel News):- ਮਰਹੂਮ ਗਾਇਕ ਸਿੱਧੂ ਮੂਸੇਵਾਲਾ (Late Singer Sidhu Moosewala) ਦੇ ਪਿਤਾ ਬਲਕੌਰ ਸਿੰਘ ਮਾਨਸਾ ਵਿਚ ਫਾਇਰ ਬ੍ਰਿਗੇਡ ਵਿਚ ਡਰਾਈਵਰ ਦੀ ਨੌਕਰੀ ਤੋਂ ਰਿਟਾਇਰ ਹੋ ਗਏ ਹਨ,ਉਹਨਾਂ ਦੀ ਰਿਟਾਇਰਮੈਂਟ (Retirement) ’ਤੇ ਉਹਨਾਂ ਦੇ ਸਾਥੀ ਮੁਲਾਜ਼ਮਾਂ ਨੇ ਉਹਨਾਂ ਨੂੰ ਸ਼ਾਨਦਾਰ ਪਾਰਟੀ ਦਿੱਤੀ,ਉਹ ਆਪਣੀ ਪਤਨੀ ਚਰਨ ਕੌਰ ਦੇ ਨਾਲ ਇਸ ਸਮਾਗਮ ਵਿਚ ਸ਼ਾਮਲ ਹੋਏ ਤੇ ਉਹਨਾਂ ਆਪਣੀ ਰਿਟਾਇਰਮੈਂਟ ਪਾਰਟੀ ਲਈ ਆਪਣੇ ਸਾਥੀਆਂ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here