
Chandigarh,May 20 (Sada Channel News):- ਉਪ ਰਾਸ਼ਟਰਪਤੀ ਜਗਦੀਪ ਧਨਖੜ (Vice President Jagdeep Dhankhar) ਅੱਜ ਚੰਡੀਗੜ੍ਹ ਦੌਰੇ ਤੇ ਹਨ,ਉਹਨਾਂ ਵੱਲੋਂ ਅੱਜ ਪਹਿਲਾਂ ਪੰਜਾਬ ਯੂਨੀਵਰਸਿਟੀ ਦੀ 70ਵੀਂ ਕਨਵੋਕੇਸ਼ਨ ਵਿੱਚ ਸ਼ਿਰਕਤ ਕੀਤੀ ਗਈ,ਹੁਣ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Captain Amarinder Singh) ਨੂੰ ਮਿਲਣ ਲਈ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਪਹੁੰਚੇ ਹਨ।
