ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਅਜੈ ਬੰਗਾ ਨੇ ਵਿਸ਼ਵ ਬੈਂਕ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ,3 ਮਈ ਨੂੰ World Bank ਦੇ ਕਾਰਜਕਾਰੀ ਡਾਇਰੈਕਟਰਾਂ ਨੇ ਬੰਗਾ ਦੀ ਨਿਯੁਕਤੀ ਦਾ ਐਲਾਨ ਕੀਤਾ ਸੀ

0
206
ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਅਜੈ ਬੰਗਾ ਨੇ ਵਿਸ਼ਵ ਬੈਂਕ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ,3 ਮਈ ਨੂੰ World Bank ਦੇ ਕਾਰਜਕਾਰੀ ਡਾਇਰੈਕਟਰਾਂ ਨੇ ਬੰਗਾ ਦੀ ਨਿਯੁਕਤੀ ਦਾ ਐਲਾਨ ਕੀਤਾ ਸੀ

SADA CHANNEL NEWS:-

NEW DELHI,(SADA CHANNEL NEWS):- ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਅਜੈ ਬੰਗਾ (Ajay Banga) ਨੇ ਅੱਜ 2 ਜੂਨ ਨੂੰ 5 ਸਾਲਾਂ ਲਈ ਵਿਸ਼ਵ ਬੈਂਕ (World Bank) ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ,ਇਸ ਤੋਂ ਪਹਿਲਾਂ 3 ਮਈ ਨੂੰ ਵਿਸ਼ਵ ਬੈਂਕ ਦੇ ਕਾਰਜਕਾਰੀ ਡਾਇਰੈਕਟਰਾਂ ਨੇ ਬੰਗਾ ਦੀ ਨਿਯੁਕਤੀ ਦਾ ਐਲਾਨ ਕੀਤਾ ਸੀ,ਅਜੇ ਬੰਗਾ ਇਸ ਤੋਂ ਪਹਿਲਾਂ ਮਾਸਟਰਕਾਰਡ ਦੇ ਸੀਈਓ ਦੇ ਅਹੁਦੇ ‘ਤੇ ਰਹਿ ਚੁੱਕੇ ਹਨ, ਉਨ੍ਹਾਂ ਨੂੰ ਇਸ ਅਹੁਦੇ ਲਈ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ (US President Joe Biden) ਨੇ ਨਾਮਜ਼ਦ ਕੀਤਾ ਸੀ,ਇਸ ਦੇ ਨਾਲ ਹੀ ਇਸ ਅਹੁਦੇ ਲਈ ਕੋਈ ਹੋਰ ਦਾਅਵੇਦਾਰ ਅੱਗੇ ਨਹੀਂ ਆਇਆ ਸੀ,ਉਹ ਮੌਜੂਦਾ ਚੇਅਰਮੈਨ ਡੇਵਿਡ ਮਾਲਪਾਸ ਦੀ ਥਾਂ ਲੈਣਗੇ।

LEAVE A REPLY

Please enter your comment!
Please enter your name here