ਖਾਲਿਸਤਾਨੀ ਸਮਰਥਕ ਤੇ ਸਿੱਖਸ ਫਾਰ ਜਸਟਿਸ ਦੇ ਆਗੂ Hardeep Singh Nijhar ਦਾ ਗੋਲੀਆਂ ਮਾਰ ਕੇ ਕਤਲ

0
114
ਖਾਲਿਸਤਾਨੀ ਸਮਰਥਕ ਤੇ ਸਿੱਖਸ ਫਾਰ ਜਸਟਿਸ ਦੇ ਆਗੂ Hardeep Singh Nijhar ਦਾ ਗੋਲੀਆਂ ਮਾਰ ਕੇ ਕਤਲ

Sada Channel News:-

Surrey,(Canada),June 19,2023,(Sada Channel News):- ਕੈਨੇਡਾ ਆਧਾਰਿਤ ਸਿੱਖਸ ਫਾਰ ਜਸਟਿਸ (Sikhs For Justice) ਦੇ ਆਗੂ ਤੇ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ (Hardeep Singh Nijhar) ਦਾ ਦੋ ਅਣਪਛਾਤੇ ਵਿਅਕਤੀਆਂ ਨੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ,ਉਹ ਇਸ ਗੁਰਦੁਆਰਾ ਸਾਹਿਬ (Gurdwara Sahib) ਦਾ ਪ੍ਰਧਾਨ ਸੀ,ਕੌਮੀ ਜਾਂਚ ਏਜੰਸੀ (ਐਨ ਆਈ ਏ) ਨੇ ਪਿਛਲੇ ਸਾਲ ਨਿੱਝਰ ਦੇ ਸਿਰ ’ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ।

LEAVE A REPLY

Please enter your comment!
Please enter your name here