Prime Minister Narendra Modi ਦੀ ਅਗਵਾਈ ਹੇਠ 3 ਜੁਲਾਈ ਨੂੰ ਹੋਵੇਗੀ ਮੰਤਰੀ ਮੰਡਲ ਦੀ ਬੈਠਕ

0
237
Prime Minister Narendra Modi ਦੀ ਅਗਵਾਈ ਹੇਠ 3 ਜੁਲਾਈ ਨੂੰ ਹੋਵੇਗੀ ਮੰਤਰੀ ਮੰਡਲ ਦੀ ਬੈਠਕ

SADA CHANNEL NEWS:-

NEW DELHI,(SADA CHANNEL NEWS):- ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਜੁਲਾਈ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਦੀ ਪ੍ਰਧਾਨਗੀ ਕਰਨਗੇ,ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ,ਇਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਇਥੇ ਗ੍ਰਹਿ ਮੰਤਰੀ ਅਮਿਤ ਸ਼ਾਹ,ਭਾਜਪਾ ਪ੍ਰਧਾਨ ਜੇਪੀ ਨੱਡਾ ਸਮੇਤ ਭਾਰਤੀ ਜਨਤਾ ਪਾਰਟੀ ਦੇ ਚੋਟੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਸੀ,ਜਿਸ ਤੋਂ ਬਾਅਦ ਮੰਤਰੀ ਮੰਡਲ ਵਿਚ ਸੰਭਾਵੀ ਫੇਰਬਦਲ ਦੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਸਨ,3 ਜੁਲਾਈ ਦੀ ਮੀਟਿੰਗ ਪ੍ਰਗਤੀ ਮੈਦਾਨ ਵਿਚ ਨਵੇਂ ਬਣੇ ਕਨਵੈਨਸ਼ਨ ਸੈਂਟਰ (Convention Center) ਵਿਚ ਹੋਣ ਦੀ ਸੰਭਾਵਨਾ ਹੈ,ਸਤੰਬਰ ਵਿਚ ਇਸ ਕੇਂਦਰ ਵਿਚ ਜੀ-20 ਸੰਮੇਲਨ ਦਾ ਆਯੋਜਨ ਕੀਤਾ ਜਾਵੇਗਾ।

LEAVE A REPLY

Please enter your comment!
Please enter your name here