600 ਯੂਨਿਟ ਮੁਫਤ ਬਿਜਲੀ ਦੀ ਗਾਰੰਟੀ ਨੂੰ 1 ਸਾਲ ਹੋਇਆ ਪੂਰਾ

0
69
600 ਯੂਨਿਟ ਮੁਫਤ ਬਿਜਲੀ ਦੀ ਗਾਰੰਟੀ ਨੂੰ 1 ਸਾਲ ਹੋਇਆ ਪੂਰਾ

SADA CHANNEL NEWS:-

CHANDIGARH,(SADA CHANNEL NEWS):- ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਜਾ ਰਹੀ 600 ਯੂਨਿਟ ਮੁਫਤ ਬਿਜਲੀ ਦੀ ਗਾਰੰਟੀ ਨੂੰ 1 ਸਾਲ ਪੂਰਾ ਹੋ ਗਿਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਲੋਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਹੁਤ ਜਲਦ ਬਿਜਲੀ ਦਾ ਸਰਪਲੱਸ ਸੂਬਾ ਬਣਾਇਆ ਜਾਵੇਗਾ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਲਈ 1 ਜੁਲਾਈ 2022 ਦਾ ਦਿਨ ਇਤਿਹਾਸਿਕ ਦਿਨ ਸੀ, ਜੋ ਕਿ ਹਮੇਸ਼ਾ ਯਾਦ ਰਹੇਗਾ, ਕਿਉਂਕਿ ਇਸ ਦਿਨ ਸੂਬਾ ਵਾਸੀਆਂ ਨੂੰ ਮੁਫ਼ਤ ਬਿਜਲੀ ਮਿਲਣੀ ਸ਼ੁਰੂ ਹੋਈ ਸੀ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰ ਮਹੀਨੇ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਜਿਸ 90 ਫ਼ੀਸਦੀ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ।

LEAVE A REPLY

Please enter your comment!
Please enter your name here