ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ

0
101
ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ

Sada Channel News:-

Chandigarh,July 10, 2023,(Sada Channel News):- ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਟਵੀਟ ਕੀਤਾ ਹੈ,ਉਹਨਾਂ ਲਿਖਿਆ ਹੈ ਕਿ ਪੰਜਾਬ ਦੇ ਵਸਨੀਕਾਂ ਨੂੰ ਮੇਰੀ ਅਪੀਲ ਹੈ ਕਿ ਕਿਸੇ ਕਿਸਮ ਦੀ ਘਬਰਾਹਟ ਚ ਨਾ ਆਉਣ ..ਮੈਂ ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ ਕੋਨੇ ਤੋਂ ਪਾਣੀ ਦੀ ਪਲ ਪਲ ਦੀ ਜਾਣਕਾਰੀ ਲੈ ਰਿਹਾ ਹਾਂ..ਕੁਦਰਤੀ ਆਫ਼ਤ ਹੈ ਮਿਲਜੁਲ ਕੇ ਇਸਦਾ ਸਾਹਮਣਾ ਕਰਾਂਗੇ..ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ..

LEAVE A REPLY

Please enter your comment!
Please enter your name here