ਅਮਰੀਕਾ ‘ਚ 22 ਸਾਲਾ ਪੰਜਾਬੀ ਨੌਜਵਾਨ ਦੀ ਝੀਲ ‘ਚ ਡੁੱਬਣ ਕਾਰਨ ਮੌਤ

0
254
ਅਮਰੀਕਾ ‘ਚ 22 ਸਾਲਾ ਪੰਜਾਬੀ ਨੌਜਵਾਨ ਦੀ ਝੀਲ ‘ਚ ਡੁੱਬਣ ਕਾਰਨ ਮੌਤ

Sada Channel News:-

Californians,(Sada Channel News):- ਕੈਲੀਫੋਰਨੀਆਂ ਸ਼ਹਿਰ ਵਿੱਚ ਮਿਲਟਰੋਨ ਲੇਕ (Miltron Lake) ਵਿੱਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ,ਮ੍ਰਿਤਕ ਦੀ ਪਹਿਚਾਣ ਹਸ਼ਨਪ੍ਰੀਤ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ,ਦੱਸਿਆ ਜਾ ਰਿਹਾ ਹੈ ਕਿ ਹਸ਼ਨਪ੍ਰੀਤ 2021 ਵਿੱਚ ਅਮਰੀਕਾ ਗਿਆ ਸੀ,ਬੀਤੇ ਦਿਨੀ ਉਹ ਆਪਣੇ ਦੋਸਤਾਂ ਨਾਲ ਮਿਲਟਰੋਨ ਲੇਕ ‘ਤੇ ਘੁੰਮਣ ਗਿਆ ਸੀ ਕਿ ਅਚਾਨਕ ਹਸ਼ਨਪ੍ਰੀਤ ਦਾ ਪੈਰ ਤਿਲਕ ਗਿਆ ਤੇ ਉਹ ਝੀਲ ਵਿੱਚ ਡੁੱਬ ਗਿਆ,ਜਿਸ ਤੋਂ ਬਾਅਦ ਪ੍ਰਸ਼ਸਾਨ ਤੇ ਗੋਤਾਖੋਰਾਂ ਨੇ ਉਸਨੂੰ ਰੈਸਕਿਉ ਕਰਕੇ ਬਾਹਰ ਕੱਢ ਲਿਆ ਤੇ ਹਸਪਤਾਲ ਪਹੁੰਚਾਇਆ,ਜਿੱਥੇ ਉਸਦੀ ਮੌਤ ਹੋ ਗਈ,ਦੱਸਿਆ ਜਾ ਰਿਹਾ ਹੈ ਕਿ ਹਸ਼ਨਪ੍ਰੀਤ ਦੇ ਪਿਤਾ ਕਸ਼ਮੀਰ ਸਿੰਘ ਦੀ ਵੀ ਡੇਢ ਮਹੀਨਾ ਪਹਿਲਾਂ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਗਈ ਸੀ।

LEAVE A REPLY

Please enter your comment!
Please enter your name here