ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ,ਮ੍ਰਿਤਕ ਨੌਜਵਾਨ 2022 ਵਿਚ ਉਚੇਰੀ ਸਿੱਖਿਆ ਲਈ Canada ਗਿਆ ਸੀ

0
213
ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ,ਮ੍ਰਿਤਕ ਨੌਜਵਾਨ 2022 ਵਿਚ ਉਚੇਰੀ ਸਿੱਖਿਆ ਲਈ Canada ਗਿਆ ਸੀ

Sada Channel News Ca:-

ਪੱਖੋਵਾਲ,(Sada Channel News Ca):-  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ,ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ (Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ (Death of a Punjabi Youth) ਵਿਚ ਜਾ ਪੈਂਦੇ ਹਨ,ਅਜਿਹਾ ਹੀ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ,ਜਿਥੇ ਪੰਜਾਬੀ ਨੌਜਵਾਨ (Death of a Punjabi Youth) ਦੀ ਭੇਦਭਰੇ ਹਾਲਾਤ ‘ਚ ਮੌਤ ਹੋਈ,ਮ੍ਰਿਤਕ ਦੀ ਪਹਿਚਾਣ ਇੰਦਰਾਜ ਸਿੰਘ (210 ਵਜੋਂ ਹੋਈ ਹੈ,ਕੁਝ ਦਿਨ ਪਹਿਲਾਂ ਇੰਦਰਾਜ ਆਪਣੇ ਦੋਸਤਾਂ ਨਾਲ ਪਾਰਟੀ ’ਤੇ ਗਿਆ ਸੀ,ਉਥੇ ਕੁਝ ਖਾਣ-ਪੀਣ ਕਾਰਨ ਉਸ ਦੀ ਸਿਹਤ ਖਰਾਬ ਹੋ ਗਈ ਜਿਸ ਦੀ ਐਤਵਾਰ ਨੂੰ ਹਸਪਤਾਲ ’ਚ ਜ਼ੇਰੇ ਇਲਾਜ ਮੌਤ ਹੋ ਗਈ,ਮ੍ਰਿਤਕ ਨੌਜਵਾਨ 2022 ਵਿਚ ਉਚੇਰੀ ਸਿੱਖਿਆ ਲਈ ਕੈਨੇਡਾ (Canada) ਗਿਆ ਸੀ।

LEAVE A REPLY

Please enter your comment!
Please enter your name here