Punjab Chief Minister Bhagwant Mann ਦੀ ਅਗਵਾਈ ਵਿਚ 27 ਜੁਲਾਈ ਨੂੰ ਕੈਬਨਿਟ ਦੀ ਬੈਠਕ ਬੁਲਾਈ ਗਈ ਹੈ

0
155
Punjab Chief Minister Bhagwant Mann ਦੀ ਅਗਵਾਈ ਵਿਚ 27 ਜੁਲਾਈ ਨੂੰ ਕੈਬਨਿਟ ਦੀ ਬੈਠਕ ਬੁਲਾਈ ਗਈ ਹੈ

SADA CHANNEL NEWS:-

CHANDIGARH,24 JULY,(SADA CHANNEL NEWS):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੀ ਅਗਵਾਈ ਵਿਚ 27 ਜੁਲਾਈ ਨੂੰ ਕੈਬਨਿਟ ਦੀ ਬੈਠਕ ਬੁਲਾਈ ਗਈ ਹੈ,ਇਹ ਮੀਟਿੰਗ 11.30 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ (Punjab Civil Secretariat Chandigarh) ਵਿਖੇ ਬੁਲਾਈ ਗਈ ਹੈ,ਕਿਆਸ ਲਗਾਏ ਜਾ ਰਹੇ ਹਨ ਕਿ ਕੈਬਨਿਟ ਦੀ ਇਸ ਬੈਠਕ ਵਿਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ,ਕੈਬਨਿਟ ਬੈਠਕ ਲਈ ਸੂਬਾ ਸਰਕਾਰ ਵੱਲੋ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਤੇ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।

LEAVE A REPLY

Please enter your comment!
Please enter your name here