Facebokk ਅਤੇ ਇੰਸਟਾਗ੍ਰਾਮ ਦੀ ਮਾਲਕ ਕੰਪਨੀ ਮੈਟਾ ਨੇ ਮੰਗਲਵਾਰ ਤੋਂ ਕੈਨੇਡਾ ਵਿੱਚ ਆਪਣੇ ਪਲੇਟਫਾਰਮਾਂ ‘ਤੇ ਖ਼ਬਰਾਂ ਦੀ ਉਪਲਬਧਤਾ ਨੂੰ ਅਧਿਕਾਰਤ ਤੌਰ ‘ਤੇ ਖ਼ਤਮ ਕਰਨਾ ਸ਼ੁਰੂ

0
162
Facebokk ਅਤੇ ਇੰਸਟਾਗ੍ਰਾਮ ਦੀ ਮਾਲਕ ਕੰਪਨੀ ਮੈਟਾ ਨੇ ਮੰਗਲਵਾਰ ਤੋਂ ਕੈਨੇਡਾ ਵਿੱਚ ਆਪਣੇ ਪਲੇਟਫਾਰਮਾਂ ‘ਤੇ ਖ਼ਬਰਾਂ ਦੀ ਉਪਲਬਧਤਾ ਨੂੰ ਅਧਿਕਾਰਤ ਤੌਰ ‘ਤੇ ਖ਼ਤਮ ਕਰਨਾ ਸ਼ੁਰੂ

Sada Channel News:-

Toronto, August 3, 2023,(Sada Channel News):- ਫ਼ੇਸਬੁੱਕ ਅਤੇ ਇੰਸਟਾਗ੍ਰਾਮ ਦੀ ਮਾਲਕ ਕੰਪਨੀ ਮੈਟਾ (Meta) ਨੇ ਮੰਗਲਵਾਰ ਤੋਂ ਕੈਨੇਡਾ ਵਿੱਚ ਆਪਣੇ ਪਲੇਟਫਾਰਮਾਂ ‘ਤੇ ਖ਼ਬਰਾਂ ਦੀ ਉਪਲਬਧਤਾ ਨੂੰ ਅਧਿਕਾਰਤ ਤੌਰ ‘ਤੇ ਖ਼ਤਮ ਕਰਨਾ ਸ਼ੁਰੂ ਕਰ ਦਿੱਤਾ ਹੈ।ਫ਼ੈਡਰਲ ਸਰਕਾਰ ਦੁਆਰਾ ਜੂਨ ਵਿੱਚ ਆਪਣਾ ਔਨਲਾਈਨ ਨਿਊਜ਼ ਐਕਟ (Online News Act), ਬਿੱਲ ਸੀ-18 ਪਾਸ ਕਰਨ ਤੋਂ ਬਾਅਦ ਇਹ ਕੰਮ ਫੇਸਬੁੱਕ ਨੇ ਸ਼ੁਰੂ ਕੀਤਾ ਹੈ,ਨਵੇਂ ਕਾਨੂੰਨ ਦਾ ਤਹਿਤ ਗੂਗਲ ਅਤੇ ਫ਼ੇਸਬੁੱਕ ਵਰਗੇ ਡਿਜੀਟਲ ਪਲੇਟਫਾਰਮਾਂ (Digital Platforms) ‘ਤੇ ਨਿਊਜ਼ ਸਮੱਗਰੀ ਨੂੰ ਪ੍ਰਕਾਸ਼ਿਤ ਕਰਨ ਜਾਂ ਲਿੰਕ ਕਰਨ ‘ਤੇ ਇਹਨਾਂ ਕੰਪਨੀਆਂ ਵੱਲੋਂ ਕੈਨੇਡੀਅਨ ਨਿਊਜ਼ ਆਊਟਲੇਟਸ (Canadian News Outlets) ਨੂੰ ਵਾਜਬ ਮੁਆਵਜ਼ਾ ਯਕੀਨੀ ਬਣਾਉਣਾ ਹੈ,ਹਾਲਾਂਕਿ ਇਸ ਬਦਲਾਅ ਨੂੰ ਪੂਰੀ ਤਰ੍ਹਾਂ ਲਾਗੂ ਕਰਨ ‘ਚ ਕਈ ਹਫਤੇ ਲੱਗਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here