Sangrur ‘ਚ ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ,Police ਵਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ

0
78
Sangrur ‘ਚ ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ,Police ਵਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ

Sada Channel News:-

Sangrur,07 Aug,(Sada Channel News):- ਸੰਗਰੂਰ (Sangrur) ਦੇ ਪਿੰਡ ਭੁਟਾਲ ਕਲਾਂ ‘ਚ ਇਕ ਨੌਜਵਾਨ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ,ਮ੍ਰਿਤਕ ਦੀ ਪਹਿਚਾਣ ਸੁਖਪਾਲ ਸਿੰਘ ਉਮਰ ਤਕਰੀਬਨ 27 ਸਾਲ ਵਜੋਂ ਹੋਈ ਹੈ,ਇਸ ਸਬੰਧੀ ਕਿਸਾਨ ਆਗੂ ਗੋਬਿੰਦ ਸਿੰਘ ਭੰਦੇਰ (Farmer Leader Gobind Singh Bhander) ਨੇ ਦਸਿਆ ਕਿ ਮ੍ਰਿਤਕ ਕਰਜ਼ੇ ਕਾਰਨ ਕਈ ਦਿਨਾਂ ਤੋਂ ਪਰੇਸ਼ਾਨ ਰਹਿੰਦਾ ਸੀ,ਮ੍ਰਿਤਕ ਦੀ ਪਤਨੀ ਤੇ ਬੇਟਾ ਵੀ ਦਿਮਾਗੀ ਤੌਰ ‘ਤੇ ਕਾਫੀ ਕਮਜ਼ੋਰ ਦੱਸੇ ਜਾਂਦੇ ਹਨ,ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿਤਾ ਜਾਵੇ,ਪੁਲਿਸ ਵਲੋਂ 174 ਦੀ ਕਾਰਵਾਈ ਤਹਿਤ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ।

LEAVE A REPLY

Please enter your comment!
Please enter your name here