CANADA,28 AUG,(SADA CHANNEL NEWS):- ਕੈਨੇਡਾ ਤੋਂ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ,ਜਿੱਥੇ ਇੱਕ ਕਾਰ ਦੀ ਟਰਾਲੇ ਨਾਲ ਹੋਈ ਭਿਆਨਕ ਟੱਕਰ ਜਿਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਤੇ ਗੁਰਸ਼ਿੰਦਰ ਸਿੰਘ ਦੀ ਮੌਤ ਹੋ ਗਈ।