ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਵਾਲੇ ਪਰਵਾਸੀ ਨੌਜਵਾਨ ਨੂੰ ਕੀਰਤਪੁਰ ਸਾਹਿਬ ਪੁਲਿਸ ਨੇ ਕੀਤਾ ਗ੍ਰਿਫਤਾਰ

0
87
ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਵਾਲੇ ਪਰਵਾਸੀ ਨੌਜਵਾਨ ਨੂੰ ਕੀਰਤਪੁਰ ਸਾਹਿਬ ਪੁਲਿਸ ਨੇ ਕੀਤਾ ਗ੍ਰਿਫਤਾਰ

Sada Channel News:-

Kiratpur Sahib,01 Sep,(Sada Channel News):- ਇੱਕ ਪਰਵਾਸੀ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਵਾਲੇ ਇੱਕ ਪਰਵਾਸੀ ਨੌਜਵਾਨ ਨੂੰ ਕੀਰਤਪੁਰ ਸਾਹਿਬ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਕੀਰਤਪੁਰ ਸਾਹਿਬ ਦੇ ਐਸ ਐਚ ਓ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇੱਕ ਪਰਵਾਸੀ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਇੱਕ ਪਰਵਾਸੀ ਲੜਕੇ ਖਿਲਾਫ਼ ਆਈ ਪੀਸੀ ਦੀ ਧਾਰਾ 376 ਪੋਸਫਕੋ ਐਕਟ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

LEAVE A REPLY

Please enter your comment!
Please enter your name here