ਸਿੱਖ ਆਗੂ Manjinder Singh Sirsa ਮੰਗਲਵਾਰ ਨੂੰ ਅੰਮ੍ਰਿਤਸਰ ਸਥਿਤ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ

0
130
ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਮੰਗਲਵਾਰ ਨੂੰ ਅੰਮ੍ਰਿਤਸਰ ਸਥਿਤ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ

Sada Chennel News:-

Amritsar Sahib,05 Sep,(Sada Chennel News):- ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਬਣਨ ਤੋਂ ਬਾਅਦ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਮੰਗਲਵਾਰ ਨੂੰ ਅੰਮ੍ਰਿਤਸਰ ਸਥਿਤ ਸ਼੍ਰੀ ਹਰਿਮੰਦਰ ਸਾਹਿਬ (Shri Harmandir Sahib) ਮੱਥਾ ਟੇਕਣ ਪੁੱਜੇ,ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਬਣਨ ਤੋਂ ਬਾਅਦ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਮੰਗਲਵਾਰ ਨੂੰ ਅੰਮ੍ਰਿਤਸਰ ਸਥਿਤ ਸ਼੍ਰੀ ਹਰਿਮੰਦਰ ਸਾਹਿਬ (Shri Harmandir Sahib) ਮੱਥਾ ਟੇਕਣ ਪੁੱਜੇ,ਭਾਜਪਾ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਤਿਆਰੀ ਕਰ ਰਹੀ ਹੈ ਅਤੇ ਅਕਾਲੀ ਦਲ (Akali Dal) ਨਾਲ ਗਠਜੋੜ ਦਾ ਕੋਈ ਦੂਰ ਦਾ ਵਿਚਾਰ ਨਹੀਂ ਹੈ,ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀ ਤਰੱਕੀ ਦੀ ਗੱਲ ਹੋ ਰਹੀ ਹੈ,ਇਸ ਲਈ ਭਾਜਪਾ ਤੋਂ ਚੰਗਾ ਕੋਈ ਵਿਕਲਪ ਨਹੀਂ ਹੈ।

LEAVE A REPLY

Please enter your comment!
Please enter your name here