Canadian Prime Minister ਜਸਟਿਨ ਟਰੂਡੋ ਦੇ ਵਿਸ਼ੇਸ਼ ਜਹਾਜ਼ ਵਿਚ,ਤਕਨੀਕੀ ਨੁਕਸ ਪੈਣ ਕਾਰਨ,ਭਾਰਤ ਰੁਕਣ ਲਈ ਮਜਬੂਰ ਹੋਣਾ ਪਿਆ

0
109
Canadian Prime Minister ਜਸਟਿਨ ਟਰੂਡੋ ਦੇ ਵਿਸ਼ੇਸ਼ ਜਹਾਜ਼ ਵਿਚ,ਤਕਨੀਕੀ ਨੁਕਸ ਪੈਣ ਕਾਰਨ,ਭਾਰਤ ਰੁਕਣ ਲਈ ਮਜਬੂਰ ਹੋਣਾ ਪਿਆ

Sada Channel News:-

New Delhi, September 11, 2023,(Sada Channel News):- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਦੇ ਵਿਸ਼ੇਸ਼ ਜਹਾਜ਼ ਵਿਚ ਉਹ ਵਾਪਸ ਆਪਣੇ ਮੁਲਕ ਜਾ ਰਹੇ ਸਨ ਵਿਚ ਤਕਨੀਕੀ ਨੁਕਸ ਪੈਣ ਕਾਰਨ,ਉਹਨਾਂ ਨੂੰ ਭਾਰਤ ਰੁਕਣ ਲਈ ਮਜਬੂਰ ਹੋਣਾ ਪਿਆ,ਤਕਨੀਕੀ ਨੁਕਸ ਪੈਣ ਕਾਰਨ ਪ੍ਰਧਾਨ ਮੰਤਰੀ ਤੇ ਸਾਰਾ ਵਫਦ ਰੁਕਣ ਲਈ ਮਜਬੂਰ ਹੋ ਗਿਆ,ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੀ ਵਾਪਸੀ ਲਈ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਵਿਸ਼ੇਸ਼ ਜਹਾਜ਼ ਵਿਚ ਪਿਆ ਤਕਨੀਕੀ ਨੁਕਸ ਫੌਰੀ ਠੀਕ ਨਹੀਂ ਕੀਤਾ ਜਾ ਸਕਿਆ।

LEAVE A REPLY

Please enter your comment!
Please enter your name here