New Mumbai,16 Sep,(Sada Channel News):- ਕੈਨੇਡੀਅਨ ਰੈਪਰ ਸਿੰਗਰ ਸ਼ੁਭ ਉਰਫ ਸ਼ੁਬਨੀਤ ਸਿੰਘ (Canadian Rapper Singer Shubh Aka Shubneet Singh )ਦਾ ਸ਼ੋਅ ਕੋਰਡੇਲੀਆ ਕਰੂਜ਼ (Show Cordelia Cruz) ‘ਤੇ ਆਯੋਜਿਤ ਕੀਤਾ ਗਿਆ ਹੈ ਤੇ ਇਸ ਸ਼ੋਅ ਦੌਰਾਨ ਲਗਾਏ ਗਏ ਪੋਸਟਰ ਵੀ ਪਾੜ ਦਿੱਤੇ ਗਏ,ਕੈਨੇਡੀਅਨ ਰੈਪਰ ਸਿੰਗਰ ਸ਼ੁਭ ਉਰਫ ਸ਼ੁਬਨੀਤ ਸਿੰਘ ‘ਤੇ ਇਲਜ਼ਾਮ ਲਗਾਏ ਗਏ ਹਨ ਕਿ ਸ਼ੁੱਭ ਸ਼ੋਸ਼ਲ ਮੀਡੀਆ ਰਾਹੀਂ ਖਾਲਿਸਤਾਨ ਦਾ ਖੁੱਲ੍ਹ ਕੇ ਸਮਰਥਨ ਕਰਦਾ ਹੈ,ਹਾਲ ਹੀ ‘ਚ ਸ਼ੁਭ ਨੇ ਸੋਸ਼ਲ ਮੀਡੀਆ ‘ਤੇ ਭਾਰਤ ਦਾ ਵਿਗੜਿਆ ਨਕਸ਼ਾ ਪੋਸਟ ਕੀਤਾ ਸੀ ਅਤੇ ਹੁਣ ਮੁੰਬਈ ਵਿਚ ਉਸ ਦੇ ਲਈ ਇੱਕ ਸੰਗੀਤ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ ਪਰ ਲੱਗਦਾ ਹੈ ਕਿ ਹੁਣ ਉਸ ਦਾ ਇਹ ਪ੍ਰੋਗਰਾਮ ਨਹੀਂ ਹੋਣ ਦਿੱਤਾ ਜਾਵੇਗਾ।
