ਹਰਿਆਣਾ,ਹਿਮਾਚਲ ਤੇ ਪੰਜਾਬ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲ ਗਿਆ ਹੈ

0
190
ਹਰਿਆਣਾ, ਹਿਮਾਚਲ ਤੇ ਪੰਜਾਬ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲ ਗਿਆ ਹੈ

Sada Channel News:-

Chandiarh,16 Sep,(Sada Channel News):- ਹਰਿਆਣਾ,ਹਿਮਾਚਲ ਤੇ ਪੰਜਾਬ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲ ਗਿਆ ਹੈ,ਕਈ ਸੂਬਿਆਂ ਵਿਚ ਫਿਰ ਤੋਂ ਮੀਂਹ ਦੀਆਂ ਗਤੀਵਿਧੀਆਂ ਜਾਰੀ ਹੋ ਗਈਆਂ ਹਨ,ਇਸੇ ਕੜੀ ਤਹਿਤ ਪੰਜਾਬ ਵਿਚ ਕਈ ਜ਼ਿਲ੍ਹਿਆਂ ਵਿਚ ਬੀਤੇ ਦਿਨ ਭਾਰੀ ਮੀਂਹ ਪਿਆ,ਹੁਣ ਸੂਬੇ ਵਿਚ ਮੀਂਹ ਦਾ ਦੌਰ ਜਾਰੀ ਰਹੇਗਾ,ਚੰਡੀਗੜ੍ਹ ਮੌਸਮ ਵਿਭਾਗ ਨੇ ਸੂਬੇ ਦੇ 16 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ,ਮਾਨਸਾ, ਸੰਗਰੂਰ, ਪਟਿਆਲਾ, ਸਾਸਨਗਰ, ਫਤਿਹਗੜ੍ਹ ਸਾਹਿਬ, ਬਰਨਾਲਾ, ਲੁਧਿਆਣਾ, ਰੂਪਨਗਰ, ਨਵਾਂਸ਼ਹਿਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਤਰਨਤਾਰਨ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ,ਜ਼ਿਲ੍ਹੇ ਵਿਚ ਲਗਭਗ ਡੇਢ ਮਹੀਨੇ ਤੋਂ ਲੋਕ ਗਰਮੀ ਤੋਂ ਬੇਹਾਲ ਹੋ ਰਹੇ ਸਨ।

LEAVE A REPLY

Please enter your comment!
Please enter your name here