ਪੰਜਾਬ ਦੇ 7 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ

0
123
ਪੰਜਾਬ ਦੇ 7 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ

Sada Channel News:-

Chandigarh,23 Sep,(Sada Channel News):- ਮੌਸਮ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪਟਿਆਲਾ,ਮੁਹਾਲੀ,ਫਤਿਹਗੜ੍ਹ ਸਾਹਿਬ,ਲੁਧਿਆਣਾ, ਰੂਪਨਗਰ,ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਅਗਲੇ ਤਿੰਨ ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ,ਜਦੋਂਕਿ ਕਪੂਰਥਲਾ,ਤਰਨਤਾਰਨ,ਜਲੰਧਰ,ਅੰਮ੍ਰਿਤਸਰ,ਗੁਰਦਾਸਪੁਰ,ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਸਵੇਰੇ ਮੀਂਹ ਪਿਆ,ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਐਤਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ 50-60 ਫੀਸਦੀ ਹੈ,ਐਤਵਾਰ ਨੂੰ ਲੁਧਿਆਣਾ,ਰੂਪਨਗਰ,ਐਸਏਐਸ ਨਗਰ,ਫਤਿਹਗੜ੍ਹ ਸਾਹਿਬ, ਪਟਿਆਲਾ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here