‘ਜਲਦ ਹੀ ਜ਼ਮੀਨਾਂ ਦੀ ਰਜਿਸਟਰੀ ਲਈ NOC ਦਾ ਮੁੱਦਾ ਕਰਾਂਗੇ ਹੱਲ’-ਸੀ.ਐੱਮ. ਮਾਨ

0
74
‘ਜਲਦ ਹੀ ਜ਼ਮੀਨਾਂ ਦੀ ਰਜਿਸਟਰੀ ਲਈ NOC ਦਾ ਮੁੱਦਾ ਕਰਾਂਗੇ ਹੱਲ’-ਸੀ.ਐੱਮ. ਮਾਨ

SADA CHANNEL NEWS:-

SANGRUR,(SADA CHANNEL NEWS):- ਸੀ.ਐੱਮ. ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਜ਼ਮੀਨਾਂ ਦੀ ਰਜਿਸਟਰੀ ਲਈ ਐਨ.ਓ.ਸੀ. (NOC) ਸਬੰਧੀ ਮੁੱਦਾ ਵੀ ਹੱਲ ਕਰੇਗੀ,ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਜ਼ਮੀਨ ਦੀ ਪਛਾਣ ਅਤੇ ਹੱਦਬੰਦੀ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਸ਼ੁਰੂਆਤ ਕੀਤੀ ਜਾ ਰਹੀ ਹੈ,ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਾਲ, ਪੁਲਿਸ, ਕਰ, ਸਿਹਤ, ਖੇਤੀਬਾੜੀ ਅਤੇ ਹੋਰ ਵਿਭਾਗਾਂ ਵਿੱਚ ਨਵੀਂ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

LEAVE A REPLY

Please enter your comment!
Please enter your name here