ਪੰਜਾਬ ‘ਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ ਅੱਜ ਤੀਜਾ ਦਿਨ

0
142
ਪੰਜਾਬ 'ਚ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦਾ ਅੱਜ ਤੀਜਾ ਦਿਨ

SADA CHANNEL NEWS:-

MOHALI,30 SEP,(SADA CHANNEL NEWS):- ਕਿਸਾਨਾਂ ਦਾ ਅੰਦੋਲਨ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ,ਪੰਜਾਬ ਭਰ ਵਿੱਚ ਰੇਲਵੇ ਲਾਈਨਾਂ (Railway Lines) ’ਤੇ ਬੈਠੇ ਕਿਸਾਨ ਅੱਜ ਹਰਿਆਣਾ ਵਿੱਚ ਵੀ ਆਪਣਾ ਧਰਨਾ ਸ਼ੁਰੂ ਕਰ ਰਹੇ ਹਨ,ਵੱਖ-ਵੱਖ ਸੂਬਿਆਂ ਦੀਆਂ 19 ਕਿਸਾਨ ਜਥੇਬੰਦੀਆਂ ਅੱਜ ਅੰਬਾਲਾ ‘ਚ 20 ਥਾਵਾਂ ‘ਤੇ ਰੇਲਾਂ ਰੋਕ ਕੇ ਰੋਸ ਪ੍ਰਦਰਸ਼ਨ ਕਰਨਗੀਆਂ,ਰੇਲਵੇ ਟਰੈਕ ਜਾਮ ਤੋਂ ਬਾਅਦ ਅੰਬਾਲਾ ਤੋਂ ਅੰਮ੍ਰਿਤਸਰ,ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ,ਜਲੰਧਰ,ਲੁਧਿਆਣਾ ਤੋਂ ਮੋਗਾ,ਫ਼ਿਰੋਜ਼ਪੁਰ,ਫ਼ਾਜ਼ਿਲਕਾ ਆਦਿ ਸਾਰੇ ਰਸਤੇ ਪੂਰੀ ਤਰ੍ਹਾਂ ਠੱਪ ਹੋ ਗਏ ਹਨ,ਇਸ ਨਾਲ ਅੱਜ 203 ਟਰੇਨਾਂ ਪ੍ਰਭਾਵਿਤ ਹੋਈਆਂ ਹਨ।

LEAVE A REPLY

Please enter your comment!
Please enter your name here