Petrol Diesel Prices Today: ਪੰਜਾਬ ਵਿਚ ਅੱਜ ਮੁੜ ਸਸਤਾ ਹੋਇਆ ਪੈਟਰੋਲ

0
88
Petrol Diesel Prices Today: ਪੰਜਾਬ ਵਿਚ ਅੱਜ ਮੁੜ ਸਸਤਾ ਹੋਇਆ ਪੈਟਰੋਲ

Sada Channel News:-

New Delhi,03 Oct,(Sada Channel News):- ਅੱਜ ਦੇਸ਼ ਦੇ ਕਈ ਸੂਬਿਆਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ,ਹਿਮਾਚਲ ਪ੍ਰਦੇਸ਼, ਹਰਿਆਣਾ,ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ,ਇਸ ਦੇ ਨਾਲ ਹੀ ਬਿਹਾਰ,ਜੰਮੂ-ਕਸ਼ਮੀਰ ਅਤੇ ਪੰਜਾਬ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ,ਪੰਜਾਬ ਵਿਚ ਅੱਜ ਪੈਟਰੋਲ 48 ਪੈਸੇ ਸਸਤਾ ਹੋ ਗਿਆ ਹੈ,ਪੰਜਾਬ ਵਿਚ ਇਸ ਸਮੇਂ ਪੈਟਰੋਲ ਦੀ ਔਸਤ ਕੀਮਤ 98.26 ਹੋ ਗਈ ਹੈ।

LEAVE A REPLY

Please enter your comment!
Please enter your name here