ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ

0
106
ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ

Sada Channel News:-

Chandigarh, 10 October 2023 , (Sada Channel News):- ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਸੈਸ਼ਨ ਬੁਲਾਇਆ ਗਿਆ ਹੈ,ਇਸ ਸਬੰਧੀ ਇਹ ਸੈਸ਼ਨ 20 ਅਤੇ 21 ਅਕਤੂਬਰ ਨੂੰ ਬੁਲਾਇਆ ਗਿਆ ਹੈ,ਇਸ ਸਬੰਧੀ ਸਪੀਕਰ ਕੁਲਤਾਰ ਸਿੰਘ ਸੰਧਵਾਂ (Speaker Kultar Singh Sandhwan) ਨੇ ਕਿਹਾ ਕਿ ਇਸ ਸੈਸ਼ਨ ਲਈ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਨਹੀਂ ਪਵੇਗੇ ਕਿਉਂਕਿ ਇਹ ਪੁਰਾਣੇ ਸੈਸ਼ਨ ਦਾ ਹੀ ਅਗਲਾ ਹਿੱਸਾ ਹੋਵੇਗਾ।

LEAVE A REPLY

Please enter your comment!
Please enter your name here