ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ-‘ਏਸ਼ੀਆਈ ਖੇਡਾਂ 2023 ‘ਚ ਤਮਗੇ ਜਿੱਤਣ ਵਾਲਿਆਂ ਨੂੰ 10 ਦਿਨਾਂ ਅੰਦਰ ਮਿਲਣਗੇ ਨਕਦ ਇਨਾਮ’

0
69
ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ-‘ਏਸ਼ੀਆਈ ਖੇਡਾਂ 2023 ‘ਚ ਤਮਗੇ ਜਿੱਤਣ ਵਾਲਿਆਂ ਨੂੰ 10 ਦਿਨਾਂ ਅੰਦਰ ਮਿਲਣਗੇ ਨਕਦ ਇਨਾਮ’

SADA CHANNEL NEWS:-

CHANDIGARH,10 OCT,(SADA CHANNEL NEWS):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਖੇਡ ਵਿਭਾਗ ਵੱਲੋਂ ਕਰਵਾਏ ਜਾ ਰਹੇ ਸਮਰਪਣ ਸਨਮਾਨ ਸਮਾਰੋਹ ਵਿਚ ਹਿੱਸਾ ਲਿਆ,ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀਆਂ ਲਈ ਵੱਡਾ ਐਲਾਨ ਕੀਤਾ,ਉਨ੍ਹਾਂ ਕਿਹਾ ਕਿ ਏਸ਼ੀਆਈ ਖੇਡਾਂ 2023 (Asian Games 2023) ਵਿਚ ਜੇਤੂ ਖਿਡਾਰੀਆਂ ਨੂੰ ਚੀਨ ਤੋਂ ਵਾਪਸੀ ਦੇ ਬਾਅਦ 10 ਦਿਨਾਂ ਦੇ ਅੰਦਰ-ਅੰਦਰ ਇਨਾਮ ਤੇ ਹੋਰ ਲਾਭ ਦਿੱਤੇ ਜਾਣਗੇ,ਖੇਡ ਵਿਭਾਗ ਦੇ ਕੋਚਾਂ ਨੂੰ ਸਨਮਾਨਿਤ ਕੀਤਾ,ਇਸ ਮੌਕੇ ਉਨ੍ਹਾਂ ਨੇ ਕੋਚਾਂ ਨੂੰ ਵਧਾਈ ਦਿੱਤੀ,ਉਨ੍ਹਾਂ ਕਿਹਾ ਕਿ ਖੇਡ ਵਿਚ ਜਿੱਤਦੇ ਤਾਂ ਖਿਡਾਰੀ ਹਨ ਪਰ ਨਾਂ ਕੋਚ ਦਾ ਹੁੰਦਾ ਹੈ ਕਿ ਕੋਚ ਕੌਣ ਹੈ,ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਚਾਂ ਦੀ ਮਿਹਨਤ ਕਰਕੇ ਹੀ ਸਾਡੇ ਖਿਡਾਰੀ ਏਸ਼ੀਆਈ ਖੇਡਾਂ ‘ਚੋਂ ਤਮਗੇ ਜਿੱਤ ਕੇ ਲੈ ਕੇ ਆਏ ਹਨ,ਮੁੱਖ ਮੰਤਰੀ ਭਗਵੰਤ ਮਾਨ ਨੇ ਕੋਚਾਂ ਦੀ ਤਨਖਾਹ ਵੀ ਢਾਈ ਗੁਣਾ ਵਧਾਉਣ ਦਾ ਫੈਸਲਾ ਕੀਤਾ ਹੈ।

LEAVE A REPLY

Please enter your comment!
Please enter your name here