1 ਨਵੰਬਰ 2023 ਨੂੰ ਹੋਣ ਵਾਲੀ ਡਿਬੇਟ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਅਹਿਮ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ

0
114
1 ਨਵੰਬਰ 2023 ਨੂੰ ਹੋਣ ਵਾਲੀ ਡਿਬੇਟ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਅਹਿਮ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ

Sada Channel News:-

Chandigarh, 26 October 2023,(Sada Channel News):- 1 ਨਵੰਬਰ 2023 ਨੂੰ ਹੋਣ ਵਾਲੀ ਡਿਬੇਟ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਅਹਿਮ ਜਾਣਕਾਰੀ ਸੋਸ਼ਲ ਮੀਡੀਆ (Social Media) ਤੇ ਸਾਂਝੀ ਕੀਤੀ ਗਈ ਹੈ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਟਵੀਟ ਕਰਕੇ ਲਿਖਿਆ ਕਿ,ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਮ ਹੋਵੇਗਾ “ ਮੈਂ ਪੰਜਾਬ ਬੋਲਦਾ ਹਾਂ “ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਜੋ ਹੁਣ ਤੱਕ ਸੱਤਾ ਚ ਰਹੀਆਂ ਆਪਣਾ ਪੱਖ ਰੱਖਣਗੀਆਂ,ਹਰੇਕ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ.ਪ੍ਰੋ ਨਿਰਮਲ ਜੌੜਾ ਮੰਚ ਸੰਚਾਲਨ ਕਰਨਗੇ..ਪੰਜਾਬੀਆਂ ਨੂੰ ਖੁੱਲਾ ਸੱਦਾ “ਪੰਜਾਬ ਮੰਗਦਾ ਜਵਾਬ”। 

LEAVE A REPLY

Please enter your comment!
Please enter your name here