
Chandigarh, November 4, 2023,(Sada Channel News):- ਪੰਜਾਬ ’ਚ ਨਗਰ ਨਿਗਮ ਚੋਣਾਂ (Municipal Elections) ਮੁਲਤਵੀ ਹੋ ਗਈਆਂ ਹਨ,ਸੂਬਾਈ ਚੋਣ ਕਮਿਸ਼ਨ ਨੇ ਪਟਿਆਲਾ, ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰਾਂ ਨੂੰ ਭੇਜੀ ਚਿੱਠੀ ਵਿਚ ਲਿਖਿਆ ਹੈ ਕਿ ਨਗਰ ਨਿਗਮ ਚੋਣਾਂ (Municipal Elections) ਲਈ ਵੋਟਰ ਸੂਚੀਆਂ 21 ਨਵੰਬਰ ਤੱਕ ਪ੍ਰਕਾਸ਼ਤ ਕੀਤੀਆਂ ਜਾਣ,ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਇਹ ਚੋਣਾਂ ਦਸੰਬਰ ਜਾਂ ਜਨਵਰੀ ਮਹੀਨੇ ਵਿਚ ਹੋ ਸਕਦੀਆਂ ਹਨ।
