30 ਨਵੰਬਰ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ

0
100
30 ਨਵੰਬਰ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ

Sada Channel News:-

New Delhi,28 Nov,(Sada Channel News):- ਦੇਸ਼ ਦੀ ਰਾਜਧਾਨੀ ਦਿੱਲੀ ‘ਚ ਮੌਸਮ ਬਦਲ ਗਿਆ ਹੈ,Delhi-NCR ਦੇ ਕਈ ਇਲਾਕਿਆਂ ‘ਚ ਬਾਰਿਸ਼ ਕਾਰਨ ਪਾਰਾ ਡਿੱਗ ਗਿਆ ਹੈ,ਪਿਛਲੇ ਸੋਮਵਾਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ,ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਰਿਹਾ,ਦਸੰਬਰ ਦੀ ਸ਼ੁਰੂਆਤ ‘ਚ ਘੱਟੋ-ਘੱਟ ਤਾਪਮਾਨ ‘ਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ,ਇਸ ਦੌਰਾਨ ਹਲਕੀ ਤੋਂ ਦਰਮਿਆਨੀ ਧੁੰਦ ਵੀ ਪੈਣ ਦੀ ਸੰਭਾਵਨਾ ਹੈ,ਆਈਐਮਡੀ ਨੇ 29 ਨਵੰਬਰ ਤੱਕ Himachal Pradesh, Punjab, Haryana, Chandigarh, Uttarakhand, East Rajasthan, Madhya Pradesh, Maharashtra ਅਤੇ Chhattisgarh ਰਾਜਾਂ ਵਿੱਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ,ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਦੋ ਦਿਨਾਂ ਵਿੱਚ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਆਵੇਗੀ,ਨਿਕੋਬਾਰ ਦੀਪ ਸਮੂਹ ਵਿੱਚ ਵੀ 30 ਨਵੰਬਰ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

LEAVE A REPLY

Please enter your comment!
Please enter your name here