ਮੋਹਾਲੀ ਜ਼ਿਲ੍ਹੇ ਦੇ ਪਿੰਡ ਸਿੱਲ ਦੇ ਇਕ ਗੁਰੂ ਘਰ ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ

0
50
ਮੋਹਾਲੀ ਜ਼ਿਲ੍ਹੇ ਦੇ ਪਿੰਡ ਸਿੱਲ ਦੇ ਇਕ ਗੁਰੂ ਘਰ ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ

Sada Channel News:-

Mohlai,06 Dec,(Sada Channel News):- ਮੋਹਾਲੀ (Mohali) ਜ਼ਿਲ੍ਹੇ ਦੇ ਪਿੰਡ ਸਿੱਲ ਦੇ ਇਕ ਗੁਰੂ ਘਰ ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ,ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਇੱਕ ਨੌਜਵਾਨ ਪਿੰਡ ਸਿੱਲ ਦੇ ਗੁਰੂ ਘਰ ਵਿੱਚ ਦਾਖਲ ਹੋਇਆ ਅਤੇ ਪਾਠ ਕਰਦੇ ਪਾਠੀ ਸਿੰਘ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ,ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ,ਜਿਸ ਵਿਚ ਗ੍ਰੰਥੀ ਨੂੰ ਘੜੀਸ ਕੇ ਲੈ ਜਾਂਦਾ ਹੈ,ਪੁਲਿਸ (Police) ਮੌਕੇ ਉਤੇ ਪਹੁੰਚ ਗਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here