ਪਰਗਟ ਸਿੰਘ ਨੇ ਵਧਾਇਆ ਪੰਜਾਬ ਦਾ ਮਾਣ,ਕੈਲੀਫੋਰਨੀਆ ‘ਚ ਦੂਜੀ ਵਾਰ ਬਣੇ ਮੇਅਰ

0
99
ਪਰਗਟ ਸਿੰਘ ਨੇ ਵਧਾਇਆ ਪੰਜਾਬ ਦਾ ਮਾਣ,ਕੈਲੀਫੋਰਨੀਆ ‘ਚ ਦੂਜੀ ਵਾਰ ਬਣੇ ਮੇਅਰ

Sada Channel News:-

California,16 Dec,(Sada Channel News):- ਜਲੰਧਰ ਦੇ ਲਾਂਬੜਾ ਦੇ ਪਰਗਟ ਸਿੰਘ ਸੰਧੂ (Pargat Singh Sandhu) ਲਗਾਤਾਰ ਦੂਜੀ ਵਾਰ ਅਮਰੀਕਾ ਦੇ ਕੈਲੀਫੋਰਨੀਆ (California) ਦੇ ਗਾਲਟ ਸ਼ਹਿਰ ਦੇ ਮੇਅਰ ਬਣੇ ਹਨ,ਸੰਧੂ ਮੂਲ ਤੌਰ ‘ਤੇ ਲਾਂਬੜਾ ਦੇ ਪਿੰਡ ਬਸ਼ੇਰਪੁਰ ਦੇ ਰਹਿਣ ਵਾਲੇ ਹਨ ਅਤੇ ਲੰਬੇ ਸਮੇਂ ਤੋਂ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿ ਰਹੇ ਹਨ,ਉਨ੍ਹਾਂ ਨੂੰ ਪਹਿਲੀ ਵਾਰ ਦਸੰਬਰ 2019 ਵਿੱਚ ਗਾਲਟ ਸਿਟੀ ਦਾ ਮੇਅਰ ਨਿਯੁਕਤ ਕੀਤਾ ਗਿਆ ਸੀ,ਉਨ੍ਹਾਂ ਨੂੰ ਕਦੇ ਹਾਰ ਦਾ ਸਾਹਮਣਾ ਨਹੀਂ ਕਰਨਾ ਪਿਆ,ਨਿੱਘੇ ਸੁਭਾਅ ਅਤੇ ਮਿੱਠ ਬੋਲੜੇ ਪਰਗਟ ਸਿੰਘ ਸੰਧੂ ਨੂੰ ਸਮੂਹ ਕੌਂਸਲਰਾਂ ਵੱਲੋਂ ਮੁੜ ਮੇਅਰ ਦਾ ਅਹੁਦਾ ਸੌਂਪਿਆ ਗਿਆ,ਉਨ੍ਹਾਂ ਦੇ ਮੇਅਰ ਬਣਨ ਤੋਂ ਬਾਅਦ ਪਿੰਡ ਵਾਸੀਆਂ ਅਤੇ ਇਲਾਕਾ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ।

LEAVE A REPLY

Please enter your comment!
Please enter your name here