‘ਆਪ’ ਸੰਸਦ ਮੈਂਬਰ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਖਾਰਜ

0
60
‘ਆਪ’ ਸੰਸਦ ਮੈਂਬਰ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਖਾਰਜ

Sada Channel News:-

New Delhi,22 Dec,(Sada Channel News):- ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲੇ ’ਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਸ਼ੁਕਰਵਾਰ ਨੂੰ ਖਾਰਜ ਕਰ ਦਿਤੀ,ਵਿਸ਼ੇਸ਼ ਜੱਜ ਐਮ.ਕੇ. ਨਾਗਪਾਲ ਨੇ ਰਾਜ ਸਭਾ ਮੈਂਬਰ ਸਿੰਘ ਦੀ ਜ਼ਮਾਨਤ ਪਟੀਸ਼ਨ ਖਾਰਜ ਕੀਤੀ,ਇਸ ਤੋਂ ਪਹਿਲਾਂ ਵੀਰਵਾਰ ਨੂੰ ਅਦਾਲਤ ਨੇ ਅਪਣੀ ਕਾਰਵਾਈ ਮੁਲਤਵੀ ਕਰ ਦਿਤੀ ਸੀ ਅਤੇ ਕਿਹਾ ਸੀ ਕਿ ਉਹ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ’ਤੇ 22 ਦਸੰਬਰ ਨੂੰ ਫੈਸਲਾ ਸੁਣਾਏਗੀ।

LEAVE A REPLY

Please enter your comment!
Please enter your name here