ਪੰਜਾਬ ਵਿੱਚ ਕੋਰੋਨਾ ਦੇ ਨਵੇਂ ਰੂਪ JN.1 ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ

0
54
ਪੰਜਾਬ ਵਿੱਚ ਕੋਰੋਨਾ ਦੇ ਨਵੇਂ ਰੂਪ JN.1 ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ

Sada Channel News:-

Chandigarh,24 Dec,(Sada Channel News):- ਪੰਜਾਬ ਵਿੱਚ ਕੋਰੋਨਾ (Corona) ਦੇ ਨਵੇਂ ਰੂਪ JN.1 ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ,ਸਾਵਧਾਨੀ ਦੇ ਤੌਰ ‘ਤੇ ਸਿਹਤ ਵਿਭਾਗ (Health Department) ਨੇ ਹਸਪਤਾਲਾਂ ਅਤੇ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ,ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ,ਇਸ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

LEAVE A REPLY

Please enter your comment!
Please enter your name here