ਦੁਨੀਆ ਦੀ ਸਭ ਤੋਂ ਅਮੀਰ ਮਹਿਲਾ ਫਰਾਂਸੂਆ ਬੇਟਨਕਾਟ ਮਾਇਜ਼ ਨੇ ਇਕ ਹੋਰ ਉਪਲਬਧੀ ਹਾਸਲ ਕੀਤੀ

0
100
ਦੁਨੀਆ ਦੀ ਸਭ ਤੋਂ ਅਮੀਰ ਮਹਿਲਾ ਫਰਾਂਸੂਆ ਬੇਟਨਕਾਟ ਮਾਇਜ਼ ਨੇ ਇਕ ਹੋਰ ਉਪਲਬਧੀ ਹਾਸਲ ਕੀਤੀ

Sada Channel News:-

Sada Channel News:- ਦੁਨੀਆ ਦੀ ਸਭ ਤੋਂ ਅਮੀਰ ਮਹਿਲਾ ਫਰਾਂਸੂਆ ਬੇਟਨਕਾਟ ਮਾਇਜ਼ (Francois Bettencott Mize) ਨੇ ਇਕ ਹੋਰ ਉਪਲਬਧੀ ਹਾਸਲ ਕੀਤੀ ਹੈ।ਉਨ੍ਹਾਂ ਦੀ ਨੈਟਵਰਥ 100 ਅਰਬ ਡਾਲਰ ਪਹੁੰਚ ਗਈ ਹੈ,ਮਾਇਜ਼ ਇਹ ਉਪਲਬਧੀ ਹਾਸਲ ਕਰਨ ਵਾਲੀ ਦੁਨੀਆ ਦੀ ਪਹਿਲੀ ਮਹਿਲਾ ਹੈ,ਫਰਾਂਸੂਆ ਬੇਟਨਕਾਟ ਮਾਇਜ਼ ਦੁਨੀਆ ਦੀ ਸਭ ਤੋਂ ਵੱਡੀ ਕਾਸਮੈਟਿਕ ਕੰਪਨੀ ਲੋਰੀਆਲ (Cosmetic Company L’Oreal) ਦੀ ਮਾਲਕ ਹੈ,ਉਨ੍ਹਾਂ ਨੂੰ ਦੁਨੀਆ ਦਾ ਸਭ ਤੋਂ ਮਸ਼ਹੂਰ ਤੇ ਸਭ ਤੋਂ ਵੱਡਾ ਕਾਸਮੈਟਿਕ ਬ੍ਰਾਂਡ ਲੋਰੀਅਲ (Cosmetic Brand L’Oreal) ਆਪਣੀ ਮਾਂ ਤੋਂ ਵਿਰਾਸਤ ਵਿਚ ਮਿਲਿਆ ਹੈ,ਉਨ੍ਹਾਂ ਦੀ ਮਾਂ ਨੇ ਵੀ 2017 ਵਿਚ ਆਪਣੀ ਮੌਤ ਤੱਕ ਦੁਨੀਆ ਦੀ ਸਭ ਤੋਂ ਅਮੀਰ ਮਹਿਲਾ ਦਾ ਖਿਤਾਬ ਆਪਣੇ ਕੋਲ ਰੱਖਿਆ ਸੀ,ਦੂਜੇ ਪਾਸੇ ਇਲੈਕਟ੍ਰਿਕ ਕਾਰ ਕੰਪਨੀ ਟੇਸਲਾ (Electric Car Company Tesla) ਦੇ ਮਾਲਕ ਐਲੋਨ ਮਸਕ (Owner Elon Musk) ਇਕ ਵਾਰ ਫਿਰ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ,ਉਨ੍ਹਾਂ ਦੀ ਜਾਇਦਾਦ 232 ਅਰਬ ਡਾਲਰ ਹੋ ਗਈ ਹੈ।

LEAVE A REPLY

Please enter your comment!
Please enter your name here