ਪੰਜਾਬ ਦੇ ਮੁੱਖ ਮੰਤਰੀ Bhagwant Singh Mann ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ

0
98
ਪੰਜਾਬ ਦੇ ਮੁੱਖ ਮੰਤਰੀ Bhagwant Singh Mann ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ

Sada Channel News:-

Chandigarh,01 Jan,(Sada Channel News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ,ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ (Public Relations Department) ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ (Controller Printing And Stationery Punjab) ਵੱਲੋਂ ਛਾਪਿਆ ਗਿਆ ਹੈ,ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ (Public Relations Minister Chetan Singh Jaudemajra) ਨੇ ਦੱਸਿਆ ਕਿ ਕਈ ਸਾਲਾਂ ਬਾਅਦ ਸਾਲ ਦੇ ਪਹਿਲੇ ਦਿਨ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਗਿਆ ਹੈ,ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ,ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੋਏ ਕੁਮਾਰ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here