ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਨੂੰ ਅਦਾਲਤ ਨੇ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

0
55
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਨੂੰ ਅਦਾਲਤ ਨੇ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

Sada Channel News:-

Sada Channel News:- ਡਿਬਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਭਰਾ ਗੁਰਪ੍ਰੀਤ ਸਿੰਘ ਨੂੰ ਪੁਲਿਸ ਵੱਲੋਂ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ,ਅਦਾਲਤ ਨੇ ਉਸ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ (Police Remand) ਉਤੇ ਭੇਜ ਦਿੱਤਾ ਹੈ,ਦੱਸ ਦੇਈਏ ਕਿ 29 ਨੰਬਰ ਐਫਆਈਆਰ ਵਿੱਚ ਗੁਰਪ੍ਰੀਤ ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ,ਅਦਾਲਤ ਵਲੋਂ ਪੁਲਿਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਗੁਰਪ੍ਰੀਤ ਸਿੰਘ ਨੂੰ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

LEAVE A REPLY

Please enter your comment!
Please enter your name here