ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 11 ਜਨਵਰੀ ਤੱਕ ਮੁਲਤਵੀ ਕਰ ਦਿੱਤੀ

0
80
ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 11 ਜਨਵਰੀ ਤੱਕ ਮੁਲਤਵੀ ਕਰ ਦਿੱਤੀ

Sada Channel News:-

Kapurthala 9 January 2023,(Sada Channel News):- ਥਾਣਾ ਸੁਭਾਨਪੁਰ ਕਪੂਰਥਲਾ ਵਿਖੇ ਦਰਜ ਕੇਸ ਵਿੱਚ ਅੱਜ ਭੁਲੱਥ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (MLA Sukhpal Singh Khaira) ਦੀ ਜ਼ਮਾਨਤ ਦੀ ਸੁਣਵਾਈ ਮਾਣਯੋਗ ਅਦਾਲਤ ਵਿੱਚ ਹੋਣੀ ਸੀ,ਪਰ ਥਾਣਾ ਸੁਭਾਨਪੁਰ ਵੱਲੋਂ ਰਿਕਾਰਡ ਪੇਸ਼ ਨਾ ਕੀਤੇ ਜਾਣ ਕਾਰਨ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਨਹੀਂ ਹੋ ਸਕੀ,ਜਿਸ ਕਾਰਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਸੁਣਵਾਈ ਅੱਜ ਫਿਰ ਮੁਲਤਵੀ ਕਰ ਦਿੱਤੀ ਗਈ,ਹੁਣ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ।

LEAVE A REPLY

Please enter your comment!
Please enter your name here