ਸਿਫ਼ਤ ਕੌਰ ਸਮਰਾ ਨੇ ਏਸ਼ੀਅਨ ਚੈਂਪੀਅਨਸ਼ਿਪ ‘ਚ ਜਿੱਤਿਆ ਚਾਂਦੀ ਤਮਗਾ

0
41
ਸਿਫ਼ਤ ਕੌਰ ਸਮਰਾ ਨੇ ਏਸ਼ੀਅਨ ਚੈਂਪੀਅਨਸ਼ਿਪ ‘ਚ ਜਿੱਤਿਆ ਚਾਂਦੀ ਤਮਗਾ

Sada Channel News:-

Chandigarh,13 Jan,(Sada Channel News):- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Punjab Sports Minister Gurmeet Singh Meet Here) ਨੇ ਸ਼ਨੀਵਾਰ ਨੂੰ ਫਰੀਦਕੋਟ ਦੀ ਰਹਿਣ ਵਾਲੀ ਨਿਸ਼ਾਨੇਬਾਜ਼ ਸਿਫਤ ਕੌਰ ਸਮਰਾ ਨੂੰ ਜਕਾਰਤਾ ਵਿਖੇ ਹੋਈ ਏਸ਼ੀਅਨ ਚੈਂਪੀਅਨਸ਼ਿਪ (Asian Championship) ਵਿੱਚ ਗੋਲਡ ਅਤੇ ਸਿਲਵਰ ਮੈਡਲ ਜਿੱਤਣ ‘ਤੇ ਵਧਾਈ ਦਿੱਤੀ ਹੈ। ਸਿਫਤ ਕੌਰ ਨੇ ਟੀਮ ਈਵੈਂਟ ਵਿੱਚ ਸੋਨ ਅਤੇ ਵਿਅਕਤੀਗਤ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤਿਆ।ਮੀਤ ਹੇਅਰ ਨੇ ਕਿਹਾ ਕਿ ਸਿਫ਼ਤ ਕੌਰ ਸਮਰਾ ਨੇ ਆਪਣੀ ਲਗਾਤਾਰ ਵਧੀਆ ਕਾਰਗੁਜ਼ਾਰੀ ਨਾਲ ਸੂਬੇ ਅਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਸਿਫਤ ਨੇ ਪਿਛਲੇ ਸਾਲ ਏਸ਼ਿਆਈ ਖੇਡਾਂ ਵਿੱਚ ਵਿਸ਼ਵ ਰਿਕਾਰਡ ਦੇ ਨਾਲ ਗੋਲਡ ਅਤੇ ਸਿਲਵਰ ਮੈਡਲ ਜਿੱਤੇ ਸਨ, ਉਸ ਨੇ ਵਿਸ਼ਵ ਕੱਪ ਵਿੱਚ ਕਾਂਸੀ ਦਾ ਤਮਗਾ ਵੀ ਜਿੱਤਿਆ ਸੀ, ਉਸ ਨੇ ਪੈਰਿਸ ਓਲੰਪਿਕ ਖੇਡਾਂ ਲਈ ਵੀ ਕੁਆਲੀਫਾਈ ਕੀਤਾ।

LEAVE A REPLY

Please enter your comment!
Please enter your name here