ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ ਨਵੇਂ ਚੇਅਰਮੈਨ ਹੋਣਗੇ IPS ਜਤਿੰਦਰ ਸਿੰਘ ਔਲਖ

0
74
ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ ਨਵੇਂ ਚੇਅਰਮੈਨ ਹੋਣਗੇ IPS ਜਤਿੰਦਰ ਸਿੰਘ ਔਲਖ

Sada Channel News:-

ਚੰਡੀਗੜ੍ਹ, 24 ਜਨਵਰੀ 2024,(Sada Channel News):- ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ ਨਵੇਂ ਚੇਅਰਮੈਨ ਲਾਉਣ ਬਾਰੇ ਸਰਕਾਰ ਨੇ ਤਿਆਰੀ ਖਿੱਚ ਲਈ ਹੈ,ਸੀਐੱਮ ਭਗਵੰਤ ਮਾਨ (CM Bhagwant Mann) ਨੇ ਐਲਾਨ ਕੀਤਾ ਕਿ,ਪੀਪੀਐਸਸੀ ਦਾ ਨਵਾਂ ਚੇਅਰਮੈਨ IPS ਜਤਿੰਦਰ ਸਿੰਘ ਔਲਖ ਨੂੰ ਜਾ ਰਿਹਾ ਹੈ,ਜਿਨ੍ਹਾਂ ਦੀ ਫਾਈਲ ਗਵਰਨਰ ਪੰਜਾਬ ਨੂੰ ਭੇਜੀ ਗਈ ਹੈ,ਦੱਸ ਦਈਏ ਕਿ,ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) (PPSC) ਵਿੱਚ ਚੇਅਰਮੈਨ ਦਾ ਅਹੁਦਾ ਪਿਛਲੇ ਸਾਲ ਸਤੰਬਰ ਤੋਂ ਖਾਲੀ ਪਿਆ ਹੈ,ਚੇਅਰਮੈਨ ਦਾ ਅਹੁਦਾ ਖਾਲੀ ਹੋਣ ਕਾਰਨ ਸਰਕਾਰ ਨੂੰ ਨਿਯੁਕਤੀਆਂ ਕਰਨ ਵਿੱਚ ਦਿੱਕਤ ਆ ਰਹੀ ਹੈ। 

LEAVE A REPLY

Please enter your comment!
Please enter your name here