ਪੰਜਾਬ ਦੇ ਕਈ ਇਲਾਕਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪਿਆ

0
38
ਪੰਜਾਬ ਦੇ ਕਈ ਇਲਾਕਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪਿਆ

Sada Channel News:-

Chandigarh,01 Jan,(Sada Channel News):- ਪੰਜਾਬ ਦੇ ਕਈ ਇਲਾਕਿਆਂ ‘ਚ ਤੇਜ਼ ਹਵਾਵਾਂ ਨਾਲ ਮੀਂਹ ਪਿਆ,ਵੀਰਵਾਰ ਨੂੰ ਜਲੰਧਰ, ਲੁਧਿਆਣਾ, ਫਰੀਦਕੋਟ, ਅਬੋਹਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ‘ਚ ਮੀਂਹ ਪਿਆ,ਵੀਰਵਾਰ ਨੂੰ ਵੀ ਕਈ ਥਾਵਾਂ ‘ਤੇ ਸੰਘਣੀ ਧੁੰਦ, 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਾਲ ਅੰਮ੍ਰਿਤਸਰ ਵਿੱਚ ਜਨਵਰੀ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 12.8 ਡਿਗਰੀ, ਲੁਧਿਆਣਾ ਵਿੱਚ 13.4 ਡਿਗਰੀ ਅਤੇ ਪਟਿਆਲਾ ਵਿੱਚ 13.5 ਡਿਗਰੀ

LEAVE A REPLY

Please enter your comment!
Please enter your name here