ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ; ਸਾਂਝੀ ਕੀਤੀ ਤਸਵੀਰ

0
24
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ; ਸਾਂਝੀ ਕੀਤੀ ਤਸਵੀਰ

Sada Channel News:-

New Delhi,27 Feb,2024,(Sada Channel News):- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Former President Navjot Singh Sidhu) ਦਿੱਲੀ ਪਹੁੰਚ ਗਏ ਹਨ। ਦਿੱਲੀ ਪਹੁੰਚ ਕੇ ਉਨ੍ਹਾਂ ਨੇ ਕਾਂਗਰਸ ਦੀ ਸੀਨੀਅਰ ਆਗੂ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਮੁਲਾਕਾਤ ਤੋਂ ਸਾਫ਼ ਹੋ ਗਿਆ ਹੈ ਕਿ ਭਾਜਪਾ ਵਿਚ ਜਾਣ ਦੀਆਂ ਗੱਲਾਂ ਸਿਰਫ਼ ਅਫ਼ਵਾਹਾਂ ਹਨ। ਇਸ ਮੁਲਾਕਾਤ ਨਾਲ ਸਿੱਧੂ ਨੇ ਇਕ ਵਾਰ ਫਿਰ ਸ਼ਾਂਤ ਰਹਿੰਦੇ ਹੋਏ ਅਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿਤਾ ਹੈ।

LEAVE A REPLY

Please enter your comment!
Please enter your name here