ਮੁੜ ਬਹਾਲ ਹੋਈਆਂ ਇੰਟਰਨੈੱਟ ਸੇਵਾਵਾਂ,ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਪੰਜਾਬ ਦੇ ਹਰਿਆਣਾਂ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਠੱਪ ਕੀਤੀਆਂ ਗਈਆਂ ਸਨ

0
84
 ਮੁੜ ਬਹਾਲ ਹੋਈਆਂ ਇੰਟਰਨੈੱਟ ਸੇਵਾਵਾਂ,ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਪੰਜਾਬ ਦੇ ਹਰਿਆਣਾਂ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਠੱਪ ਕੀਤੀਆਂ ਗਈਆਂ ਸਨ

Sada Channel News:-

Chandigarh,27 Feb,2024,(Sada Channel News):- ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਪੰਜਾਬ ਦੇ ਹਰਿਆਣਾਂ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਠੱਪ ਕੀਤੀਆਂ ਗਈਆਂ ਸਨ। ਸੁਨਾਮ, ਲਹਿਰਗਾਗਾ, ਛਾਜਲੀ, ਖਨੌਰੀ ਅਤੇ ਪਾਤੜਾਂ ਖੇਤਰਾਂ ਵਿੱਚ ਕਿਸਾਨੀ ਅੰਦੋਲਨ (Peasant Movement) ਕਾਰਨ ਇੰਟਰਨੈੱਟ ਸੇਵਾ ਬੰਦ ਕੀਤੀ ਗਈ ਸੀ,ਇੱਥੇ 12 ਫਰਵਰੀ ਦੀ ਰਾਤ ਤੋਂ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਸਨ,ਜਿਸ ਤੋਂ ਬਾਅਦ ਹੁਣ ਸੰਗਰੂਰ ‘ਚ ਮੁੜ ਤੋਂ ਇੰਟਰਨੈੱਟ ਸੇਵਾਵਾਂ ਬਹਾਲ (Internet Services Restored) ਕਰ ਦਿੱਤੀਆਂ ਗਈਆਂ ਹਨ,ਇਹ ਸੇਵਾਵਾਂ ਜ਼ਿਆਦਾਤਰ ਸੰਗਰੂਰ ਤੇ ਪਟਿਆਲਾ ਦੇ ਇਲਾਕਿਆਂ ਵਿੱਚ ਠੱਪ ਕੀਤੀਆਂ ਗਈਆਂ ਸਨ।

LEAVE A REPLY

Please enter your comment!
Please enter your name here