ਮਰਹੂਮ ਸਿੱਧੂ ਮੂਸੇਵਾਲਾ ਵਾਲੇ ਦਾ ਨਵਾਂ ਗੀਤ 5-7 ਦਿਨਾਂ ਵਿੱਚ ਜਲਦ ਹੀ ਰਿਲੀਜ਼ ਹੋਵੇਗਾ

0
55
ਮਰਹੂਮ ਸਿੱਧੂ ਮੂਸੇਵਾਲਾ ਵਾਲੇ ਦਾ ਨਵਾਂ ਗੀਤ 5-7 ਦਿਨਾਂ ਵਿੱਚ ਜਲਦ ਹੀ ਰਿਲੀਜ਼ ਹੋਵੇਗਾ

Sada Channel News:-

Mansa,19 March,2024,(Sada Channel News):- ਮਰਹੂਮ ਸਿੱਧੂ ਮੂਸੇਵਾਲਾ ਦੇ ਪਰਿਵਾਰ ‘ਚ ਇਨ੍ਹੀਂ ਦਿਨੀਂ ਖੁਸ਼ੀ ਦਾ ਮਾਹੌਲ ਹੈ,ਜਿੱਥੇ ਹਾਲ ਹੀ ‘ਚ ਮਾਂ ਚਰਨ ਕੌਰ ਨੇ ਛੋਟੇ ਸਿੱਧੂ ਨੂੰ ਜਨਮ ਦਿੱਤਾ, ਉਥੇ ਹੀ ਹੁਣ ਖਬਰ ਹੈ ਕਿ ਉਹ ਜਲਦ ਹੀ ਸਿੱਧੂ ਮੂਸੇਵਾਲਾ (Sidhu Moosewala) ਦਾ ਨਵਾਂ ਗੀਤ ਰਿਲੀਜ਼ ਕਰਨ ਜਾ ਰਹੇ ਹਨ,ਦੱਸ ਦਈਏ ਕਿ ਬਲਕੌਰ ਸਿੰਘ ਨੇ ਅੱਜ ਪੱਤਰਕਾਰਾਂ ਨੂੰ ਦੱਸਿਆ ਕਿ ਬੱਚਾ ਅਤੇ ਬੱਚੇ ਦੀ ਮਾਂ ਠੀਕ ਹੈ,ਸਿੱਧੂ ਮੂਸੇ ਵਾਲੇ ਦਾ ਨਵਾਂ ਗੀਤ 5-7 ਦਿਨਾਂ ਵਿੱਚ ਜਲਦ ਹੀ ਰਿਲੀਜ਼ ਹੋਵੇਗਾ,ਇਸ ਦੌਰਾਨ ਉਨ੍ਹਾਂ ਕਿਹਾ ਕਿ ਮੇਰੇ ਬੱਚੇ (ਸਿੱਧੂ ਮੂਸੇਵਾਲਾ) ਨੂੰ ਇਨਸਾਫ਼ ਨਹੀਂ ਮਿਲਿਆ।

LEAVE A REPLY

Please enter your comment!
Please enter your name here