ਪੰਜਾਬ ਦੇ ਮੰਤਰੀਆਂ ਵੱਲੋਂ ਅੱਜ ਸੁਨੀਤਾ ਕੇਜਰੀਵਾਲ ਨਾਲ ਦਿੱਲੀ ‘ਚ ਮੁਲਾਕਾਤ ਕੀਤੀ

0
33
ਪੰਜਾਬ ਦੇ ਮੰਤਰੀਆਂ ਵੱਲੋਂ ਅੱਜ ਸੁਨੀਤਾ ਕੇਜਰੀਵਾਲ ਨਾਲ ਦਿੱਲੀ 'ਚ ਮੁਲਾਕਾਤ ਕੀਤੀ

Sada Channel News:-

New Delhi,30 March,2024,(Sada Channel News):- ਪੰਜਾਬ ਦੇ ਮੰਤਰੀਆਂ ਵੱਲੋਂ ਅੱਜ ਸੁਨੀਤਾ ਕੇਜਰੀਵਾਲ (Sunita Kejriwal) ਨਾਲ ਦਿੱਲੀ ‘ਚ ਮੁਲਾਕਾਤ ਕੀਤੀ ਗਈ,ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ,ਅਮਨ ਅਰੋੜਾ,ਗੁਰਮੀਤ ਸਿੰਘ ਮੀਤ ਹੇਅਰ,ਲਾਲ ਚੰਦ ਕਟਾਰੂ ਚੱਕ, ਅਤੇ MLA ਕੁਲਵੰਤ ਸਿੰਘ ਹਾਜ਼ਰ ਸਨ। 

LEAVE A REPLY

Please enter your comment!
Please enter your name here