ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ,ਵਿੱਕੀ ਗੌਂਡਰ ਗੈਂਗ ਦੇ 4 ਸਾਥੀਆਂ ਨੂੰ ਹਥਿ.ਆਰਾਂ ਸਣੇ ਕੀਤਾ ਗ੍ਰਿਫਤਾਰ

0
24
ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ,ਵਿੱਕੀ ਗੌਂਡਰ ਗੈਂਗ ਦੇ 4 ਸਾਥੀਆਂ ਨੂੰ ਹਥਿ.ਆਰਾਂ ਸਣੇ ਕੀਤਾ ਗ੍ਰਿਫਤਾਰ

Sada Channel News:-

Jalandhar,30 March,2024,(Sada Channel News):- ਪੰਜਾਬ ਪੁਲਿਸ (Punjab Police) ਦੇ ਹੱਥ ਵੱਡੀ ਸਫਲਤਾ ਲੱਗੀ ਹੈ,ਜਲੰਧਰ ਕਮਿਸ਼ਨਰੇਟ ਨੇ ਵਿੱਕੀ ਗੌਂਡਰ ਗੈਂਗ ਦੇ 4 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ,ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ,ਇਸ ਦੀ ਜਾਣਕਾਰੀ ਡੀਜੀਪੀ ਗੌਰਵ ਯਾਦਵ (DGP Gaurav Yadav) ਵੱਲੋਂ ਸਾਂਝੀ ਕੀਤੀ ਗਈ ਹੈ,ਟਵੀਟ ਕਰਦਿਆਂ ਡੀਜੀਪੀ ਪੰਜਾਬ (DGP Punjab) ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ (Commissionerate Police) ਵੱਲੋਂ ਵਿੱਕੀ ਗੌਂਡਰ ਗੈਂਗ ਦੇ 4 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ,ਉਨ੍ਹਾਂ ਕੋਲੋਂ 6 ਪਿ.ਸ.ਤੌਲਾਂ, 22 ਕਾ.ਰ.ਤੂਸ ਤੇ 6 ਮੈ.ਗਜ਼ੀਨ ਬਰਾਮਦ ਕੀਤੇ ਗਏ ਹਨ,ਕਾਬੂ ਕੀਤੇ ਗਏ ਬਦਮਾਸ਼ਾਂ ਦੀ ਪਛਾਣ ਚਿੰਟੂ ਸੈਣੀ,ਨੀਰਜ,ਸਾਜਨ ਜੋਸ਼ੀ ਤੇ ਕਿਸ਼ਨ ਉਰਫ ਗੰਜਾ ਵਜੋਂ ਹੋਈ ਹੈ,ਪੰਜਾਬ ਪੁਲਿਸ (Punjab Police) ਨੇ ਸਾਰਿਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ।

LEAVE A REPLY

Please enter your comment!
Please enter your name here