Punjab News: ਪੰਜਾਬ ਵਿਚ 1 ਜੂਨ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ

0
22
Punjab News: ਪੰਜਾਬ ਵਿਚ 1 ਜੂਨ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ

Sada Channel News:-

Chandigarh,02 April,2024,(Sada Channel News):- ਪੰਜਾਬ ਵਿਚ 1 ਜੂਨ ਨੂੰ ਗਜ਼ਟਿਡ ਛੁੱਟੀ (Gazetted Leave) ਦਾ ਐਲਾਨ ਕੀਤਾ ਗਿਆ ਹੈ,ਕਿਉਂਕਿ 1 ਜੂਨ ਨੂੰ ਪੰਜਾਬ ਵਿਚ ਲੋਕ ਸਭਾ ਚੋਣਾਂ (Lok Sabha Elections) ਲਈ ਵੋਟਿੰਗ ਹੋਵੇਗੀ,ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਯੂਟੀ ਚੰਡੀਗੜ੍ਹ (UT Chandigarh) ਅਤੇ ਹਿਮਾਚਲ ਪ੍ਰਦੇਸ਼ ਦਾ ਵੋਟਰ ਹੈ ਤਾਂ ਉਹ ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ (Voter Card) ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 01-06-2024 (ਸ਼ਨਿੱਚਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ,ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

LEAVE A REPLY

Please enter your comment!
Please enter your name here