ਸਾਬਕਾ ਕਾਂਗਰਸ ਨੇਤਾ ਗੌਰਵ ਵੱਲਭ ਭਾਜਪਾ ਵਿੱਚ ਸ਼ਾਮਲ ਗਏ ਹਨ

0
111

Sada Channel News:-

Delhi, 4th April 2024,(Sada Channel News):- ਸਾਬਕਾ ਕਾਂਗਰਸ ਨੇਤਾ ਗੌਰਵ ਵੱਲਭ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ,ਗੌਰਵ ਵੱਲਭ ਅਤੇ ਬਿਹਾਰ ਪਾਰਟੀ ਦੇ ਪ੍ਰਧਾਨ ਅਨਿਲ ਸ਼ਰਮਾ ਨੂੰ ਪਾਰਟੀ ਨੇਤਾ ਵਿਨੋਦ ਤਾਵੜੇ ਨੇ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ (Headquarters) ਵਿਖੇ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਦਿੱਤੀ,ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ ਗੌਰਵ ਵੱਲਭ (Gaurav Vallabh) ਨੇ ਵੀਰਵਾਰ ਨੂੰ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ,ਅਸਤੀਫੇ ਦੀ ਕਾਪੀ ਸੋਸ਼ਲ ਮੀਡੀਆ (Social Media) ‘ਤੇ ਸ਼ੇਅਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ (Mallikarjun Kharge) ਨੂੰ ਪੱਤਰ ਲਿਖ ਕੇ ਆਪਣੇ ਦਿਲ ਦੀਆਂ ਸਾਰੀਆਂ ਭਾਵਨਾਵਾਂ ਦੱਸੀਆਂ ਹਨ।

LEAVE A REPLY

Please enter your comment!
Please enter your name here