ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 6 ਅਪ੍ਰੈਲ ਨੂੰ ਵਰਕਰਾਂ ਨਾਲ ਮੀਟਿੰਗ ਕਰਨਗੇ

0
25
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 6 ਅਪ੍ਰੈਲ ਨੂੰ ਵਰਕਰਾਂ ਨਾਲ ਮੀਟਿੰਗ ਕਰਨਗੇ

Sada Channel News:-

Chandigarh,05 April,2024,(Sada Channel News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 6 ਅਪ੍ਰੈਲ ਨੂੰ ਵਰਕਰਾਂ ਨਾਲ ਮੀਟਿੰਗ ਕਰਨਗੇ,ਆਮ ਆਦਮੀ ਪਾਰਟੀ (Aam Aadmi Party) ਦੇ ਜਥੇਬੰਦਕ ਮੰਤਰੀ ਸੰਦੀਪ ਪਾਠਕ ਵੀ ਸ਼ਾਮਿਲ ਹੋਣਗੇ,ਪਹਿਲੇ ਪੜਾਅ ਵਿੱਚ ਜਲੰਧਰ,ਗੁਰਦਾਸਪੁਰ,ਅੰਮ੍ਰਿਤਸਰ,ਖਡੂਰ ਸਾਹਿਬ,ਹੁਸ਼ਿਆਰਪੁਰ,ਫਤਿਹਗੜ੍ਹ ਸਾਹਿਬ,ਆਨੰਦਪੁਰ ਸਾਹਿਬ ਸ਼ਾਮਲ ਹੋਣਗੇ,ਮੋਗਾ ਵਿੱਚ ਮਾਲਵੇ ਨਾਲ ਸਬੰਧਤ ਵਲੰਟੀਅਰ ਹਿੱਸਾ ਲੈਣਗੇ,ਜਦਕਿ ਜਲੰਧਰ ਵਿੱਚ ਦੁਆਬਾ ਖੇਤਰ ਦੇ ਆਗੂਆਂ ਦੀ ਮੀਟਿੰਗ ਕੀਤੀ ਗਈ ਹੈ।

ਇਸ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਰਨਗੇ,ਆਮ ਆਦਮੀ ਪਾਰਟੀ (Aam Aadmi Party) ਵੱਲੋਂ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਵੀ ਪ੍ਰੋਗਰਾਮ ਉਲੀਕੇ ਜਾਣਗੇ,ਇਸ ਦੇ ਨਾਲ ਹੀ ਲੋਕ ਸਭਾ ਚੋਣਾਂ ਵਿੱਚ ਜਿੱਤ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਆਗੂਆਂ ਦੇ ਨਾਲ-ਨਾਲ ਵਲੰਟੀਅਰਾਂ (Volunteers) ਨੂੰ ਵੀ ਸ਼ਾਮਲ ਕਰਨ ਦੀ ਤਿਆਰੀ ਕਰ ਲਈ ਹੈ,ਇਹ ਸ਼ਨੀਵਾਰ ਤੋਂ ਸ਼ੁਰੂ ਹੋਵੇਗਾ,ਇਸ ਮਹੀਨੇ ਮੁੱਖ ਮੰਤਰੀ ਗੁਆਂਢੀ ਸੂਬੇ ਹਰਿਆਣਾ ਸਮੇਤ ਕਈ ਰਾਜਾਂ ਦਾ ਦੌਰਾ ਵੀ ਕਰਨਗੇ।

LEAVE A REPLY

Please enter your comment!
Please enter your name here