ਰੂਪਨਗਰ ਦੇ ਮੋਰਿੰਡਾ ਵਿੱਚ ਰੁਕਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਾਫ਼ਲਾ,ਲੋਕਾਂ ਨੇ ਕੀਤਾ ਨਿੱਘਾ ਸਵਾਗਤ

0
36
ਰੂਪਨਗਰ ਦੇ ਮੋਰਿੰਡਾ ਵਿੱਚ ਰੁਕਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਾਫ਼ਲਾ,ਲੋਕਾਂ ਨੇ ਕੀਤਾ ਨਿੱਘਾ ਸਵਾਗਤ

Sada Channel News:-

Morinda,06 April,(Sada Channel News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਅਗਾਮੀ ਲੋਕ ਸਭਾ ਚੋਣਾਂ (Lok Sabha Elections) ਤੋਂ ਪਹਿਲਾਂ ਪੂਰੀ ਤਰ੍ਹਾਂ ਨਾਲ ਸਰਗਰਮ ਹੋ ਗਏ ਹਨ,ਉਹਨਾਂ ਵੱਲੋਂ ਮੋਗਾ ਅਤੇ ਜਲੰਧਰ ਵਿੱਚ ਰੈਲੀ ਕਰਕੇ ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ਦੀ ਮੁਹਿੰਮ ਨੂੰ ਲੱਗੇ ਵਧਾਇਆ ਜਾਵੇਗਾ,ਇਸ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਹਰ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ,ਉਮੀਦਵਾਰਾਂ ਅਤੇ ਹੋਰ ਵੱਡੇ ਲੀਡਰਾਂ ਨਾਲ ਮਿਲਕੇ ਚੋਣਾਂ ਦੀ ਰਣਨੀਤੀ ਤਿਆਰ ਕੀਤੀ ਗਈ ਸੀ,ਅੱਜ ਜਦੋਂ ਮੁੱਖ ਮੰਤਰੀ ਚੋਣ ਪ੍ਰਚਾਰ ਲਈ ਮੋਗਾ (Moga) ਵੱਲ ਜਾ ਰਹੇ ਸਨ ਤਾਂ ਰਾਹ ਵਿੱਚ ਉਹਨਾਂ ਦਾ ਕਾਫ਼ਲਾ ਰੂਪਨਗਰ (Rupnagar) ਦੇ ਮੋਰਿੰਡਾ (Morinda) ਵਿੱਚ ਰੁਕਿਆ,ਜਿੱਥੇ ਵਰਕਰਾਂ ਨੇ ਫੁੱਲਾਂ ਦੀ ਵਰਖਾ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Singh Mann) ਦਾ ਸਵਾਗਤ ਕੀਤਾ,ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਰਕਰਾਂ ਨੂੰ ਸੰਬੋਧਨ ਕੀਤਾ ਗਿਆ।

LEAVE A REPLY

Please enter your comment!
Please enter your name here