ਬਹੁਜਨ ਸਮਾਜ ਪਾਰਟੀ (ਬਸਪਾ) ਨੇ ਡਾ: ਮੱਖਣ ਸਿੰਘ ਨੂੰ ਸੰਗਰੂਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਨਾਇਆ

0
43
ਬਹੁਜਨ ਸਮਾਜ ਪਾਰਟੀ (ਬਸਪਾ) ਨੇ ਡਾ: ਮੱਖਣ ਸਿੰਘ ਨੂੰ ਸੰਗਰੂਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਨਾਇਆ

Sada Channel News:-

Sangrur,11 April, 2024,(Sada Channel News):- ਬਹੁਜਨ ਸਮਾਜ ਪਾਰਟੀ (ਬਸਪਾ) (Bahujan Samaj Party (BSP)) ਨੇ ਅੱਜ ਲੋਕ ਸਭਾ ਹਲਕਾ ਸੰਗਰੂਰ (Sangrur) ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ,ਸਿਹਤ ਵਿਭਾਗ (Department of Health) ਤੋਂ ਡਿਪਟੀ ਡਾਇਰੈਕਟਰ ਵਜੋਂ ਸੇਵਾਮੁਕਤ ਹੋਏ ਡਾ: ਮੱਖਣ ਸਿੰਘ ਨੂੰ ਪਾਰਟੀ ਨੇ ਟਿਕਟ ਦਿੱਤੀ ਹੈ,ਉਨ੍ਹਾਂ ਦੇ ਨਾਂ ਦਾ ਐਲਾਨ ਪਾਰਟੀ ਦੇ ਚੰਡੀਗੜ੍ਹ-ਹਰਿਆਣਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਅਤੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਕੀਤਾ।

LEAVE A REPLY

Please enter your comment!
Please enter your name here