IAS ਪਰਮਪਾਲ ਕੌਰ ਦਾ ਅਸਤੀਫ਼ਾ Punjab Govt ਵੱਲੋਂ ਮਨਜ਼ੂਰ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਮਾਨ

0
33
IAS ਪਰਮਪਾਲ ਕੌਰ ਦਾ ਅਸਤੀਫ਼ਾ Punjab Govt ਵੱਲੋਂ ਮਨਜ਼ੂਰ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਮਾਨ

Sada Channel News:-

Chandigarh, 11th April 2024,(Sada Channel News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ (Senior Leader Sikandar Singh Maluka) ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਨੂੰਹ ਪਰਮਪਾਲ ਕੌਰ ਸਿੰਧੂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ,ਜਿਕਰਯੋਗ ਹੈ ਕਿ ਆਈ.ਏ.ਐਸ. ਪਰਮਪਾਲ ਕੌਰ (IAS officer Parampal Kaur) ਨੇ ਕੁਝ ਦਿਨ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ,ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਆਈ.ਏ.ਐਸ. ਅਫਸਰ ਪਰਮਪਾਲ ਕੌਰ (IAS officer Parampal Kaur) ਦਾ ਅਸਤੀਫਾ ਪੰਜਾਬ ਸਰਕਾਰ (Punjab Govt) ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ,ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿੰਨੀ ਕਾਹਲੀ ਆਈ.ਏ.ਐਸ. (IAS) ਬਣਨ ਦੀ ਸੀ, ਛੱਡਣ ਵਾਸਤੇ ਕੋਈ ਪ੍ਰਕਿਰਿਆ ਹੁੰਦੀ ਹੈ,ਉਨ੍ਹਾਂ ਕਿਹਾ ਕਿ ਆਈ.ਏ.ਐਸ. ਅਫਸਰ ਪਰਮਪਾਲ ਕੌਰ (IAS officer Parampal Kaur) ਨੂੰ ਅਸਤੀਫਾ ਦੇਣ ਦੇ ਤਰੀਕੇ ਸਮਝਣੇ ਚਾਹੀਦੇ ਹਨ,ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ।

LEAVE A REPLY

Please enter your comment!
Please enter your name here